ਵਿਅੰਗ

ਸੁਖਦ ਨਹੀਂ ਰਿਹਾ ਪਿੰਡ ਵੱਲ ਪਹਿਲੀ ਫੇਰੀ ਦਾ ਸਫ਼ਰ।

ਮਨਦੀਪ ਖੁਰਮੀ ਹਿੰਮਤਪੁਰਾ 28 ਅਕਤੂਬਰ 2008 ਨੂੰ ਪਿੰਡ ਜਾਣ ਲਈ ਵਹੀਰਾਂ ਘੱਤਣੀਆਂ ਸਨ। ਇੰਗਲੈਂਡ ਦੇ ਸਮੇਂ ਅਨੁਸਾਰ ਰਾਤ (ਸਵੇਰ) ਦੇ ਇੱਕ ਵਜੇ ਘਰੋਂ ਏਅਰਪੋਰਟ ਲਈ ਚਾਲੇ ਪਾਉਣੇ ਸਨ। ਪਿੰਡ ਜਾਣ ਦੇ ਚਾਅ ‘ਚ ਨੀਂਦ ਇੱਕ ਪਲ ਵੀ ਨੇੜੇ ਨਾ ਆਈ। … read more

ਵਿਅੰਗ- ਤੇ ਜਦੋਂ ਆਂਟੀ ਨੇ ਜੀਨ ਪਾ ਲਈ…..

ਰਵੀ ਸਚਦੇਵਾ ਪਟੋਲਾ… ਸ਼ਬਦ ਜਿਸਦਾ ਜਿਕਰ ਹੁੰਦੇ ਹੀ ਮਨ ਅੰਦਰ ਇੱਕ ਗੋਰੀ ਚਿੱਟੀ, ਲੰਬ ਸਲਮੀ, ਸੁਡੋਲ ਸਰੀਰ ਤੇ ਚੌੜੇ ਸੀਨੇ ਤੇ ਉਭਰਵੀਂ ਛਾਤੀ ਵਾਲੀ ਇੱਕ ਹੁਰਪਰੀ ਦੀ ਤਸਵੀਰ ਉਭਰ ਆਉਂਦੀ ਹੈ। ਮੂੰਗਫਲੀਆਂ ਵਰਗੇ ਪੱਟ ਤੇ ਰਸ ਮਲਾਈ ਟੱਪਕਦੀਆਂ ਲੂ-ਫੁੱਟ ਗੱਲਾਂ, … read more

(ਵਿਅੰਗ)-"ਸੱਦਾਰ ਜੀ, ਨਮਾਂ ਸਾਲ ਮੰਬਾਰਕ…!"ਸ਼ਿਵਚਰਨ ਜੱਗੀ ਕੁੱਸਾ

ਪਹਿਲੀ ਜਨਵਰੀ ਦਾ ਦਿਨ ਸੀ।ਅੱਜ ਤਿੱਖੀ ਧੁੱਪ ਨਿਕਲ਼ੀ ਹੋਈ ਸੀ। ਮੰਦਰ ਦੇ ਰਾਹ ਵਾਲ਼ਾ ਖੁੰਢ ਅਤੇ ਤਖ਼ਤਪੋਸ਼ ਅਜੇ ਖਾਲੀ ਹੀ ਪਏ ਸਨ। ਰੌਣਕ ਨਹੀਂ ਹੋਈ ਸੀ।-“ਤਕੜੈਂ ਅਮਲੀਆ…? ਸਾਸਰੀਕਾਲ਼..!” ਖੇਤੋਂ ਸਾਈਕਲ Ḕਤੇ ਚੜ੍ਹੇ ਆਉਂਦੇ ਪਾੜ੍ਹੇ ਨੇ ਸਵੇਰੇ ਸਵੇਰੇ ਅਮਲੀ ਨੂੰ ਛੇੜ … read more

ਵਿਅੰਗ- ਭੀਰੀ ਅਮਲੀ ਦੀਆਂ ਬਾਬੇ ‘ਸੈਂਟੇ’ ਨੂੰ ਅਰਜਾਂ…

ਮਨਦੀਪ ਖੁਰਮੀ ਹਿੰਮਤਪੁਰਾ ਕ੍ਰਿਸਮਿਸ ਦੀਆਂ ਛੁੱਟੀਆਂ ‘ਚ ਇੰਗਲੈਂਡ ਤੋਂ ਪਿੰਡ ਆਇਆ ਨੰਬਰਦਾਰਾਂ ਦਾ ਛੋਟਾ ਮੁੰਡਾ ਸਤਵਿੰਦਰ ਫਾਟਕਾਂ ਤੋਂ ਡਰੀ ਗਾਂ ਵਾਂਗ ਓਪਰਾ ਓਪਰਾ ਜਿਹਾ ਝਾਕਦਾ ਫਿਰਦਾ ਸੀ। ਕਈ ਸਾਲਾਂ ਬਾਦ ਆਏ ਸਤਵਿੰਦਰ ਨੂੰ ਸ਼ਾਇਦ ਪਿੰਡ ਦੇ ਲੋਕਾਂ ਦੇ ਨਕਸ਼ ਭੁੱਲ … read more

ਵਿਅੰਗ- ਭੀਰੀ ਅਮਲੀ ਦੀਆਂ ਬਾਬੇ ‘ਸੈਂਟੇ’ ਨੂੰ ਅਰਜਾਂ…

ਮਨਦੀਪ ਖੁਰਮੀ ਹਿੰਮਤਪੁਰਾ ਕ੍ਰਿਸਮਿਸ ਦੀਆਂ ਛੁੱਟੀਆਂ ‘ਚ ਇੰਗਲੈਂਡ ਤੋਂ ਪਿੰਡ ਆਇਆ ਨੰਬਰਦਾਰਾਂ ਦਾ ਛੋਟਾ ਮੁੰਡਾ ਸਤਵਿੰਦਰ ਫਾਟਕਾਂ ਤੋਂ ਡਰੀ ਗਾਂ ਵਾਂਗ ਓਪਰਾ ਓਪਰਾ ਜਿਹਾ ਝਾਕਦਾ ਫਿਰਦਾ ਸੀ। ਕਈ ਸਾਲਾਂ ਬਾਦ ਆਏ ਸਤਵਿੰਦਰ ਨੂੰ ਸ਼ਾਇਦ ਪਿੰਡ ਦੇ ਲੋਕਾਂ ਦੇ ਨਕਸ਼ ਭੁੱਲ … read more

ਲੱਕੜ ਦਾ ਮੁੰਡਾ, ਨਾ ਰੋਵੇ ਨਾ ਦੁੱਧ ਮੰਗੇ……

ਮਨਦੀਪ ਖੁਰਮੀ ਹਿੰਮਤਪੁਰਾਕਿਉਂ ਦੇਖਿਐ ਕਿਤੇ ਲੱਕੜ ਦਾ ਮੁੰਡਾ? ਜਿਹੜਾ ਨਾ ਰੋਵੇ ਤੇ ਨਾ ਦੁੱਧ ਮੰਗੇ। ਬਈ ਮਿੱਤਰੋ ਥੋਡੇ ਵਾਂਗੂੰ ਮੈਨੂੰ ਵੀ ਨਹੀਂ ਸੀ ਪਤਾ ਕਿ ਕੋਈ ਮੁੰਡਾ ਲੱਕੜ ਦਾ ਵੀ ਹੋ ਸਕਦੈ। ਬੜਿਆਂ ਤੋਂ ਪੁੱਛਿਆ ਪਰ ਕਿਸੇ ਨੇ ਵੀ ਸਿੱਧੀ … read more

ਇੰਝ ਰਿਹਾ ਮੇਰਾ ਜਹਾਜ਼ ਦਾ ਪਹਿਲਾ ‘ਹੂਟਾ’….

ਮਨਦੀਪ ਖੁਰਮੀ ਹਿੰਮਤਪੁਰਾ ਵਿਆਹ ਹੋਣ ਤੋਂ ਬਾਦ ਐਸਾ ਕੱਦੂ ‘ਚ ਤੀਰ ਵੱਜਾ ਕਿ ਡੇਢ ਮਹੀਨੇ ਦੇ ਵਕਫੇ ‘ਚ ਹੀ ਇੰਗਲੈਂਡ ਲਈ ਪਰਮਾਨੈਂਟ ਸੈਟਲਮੈਂਟ ਵੀਜਾ ਮਿਲ ਗਿਆ। ਬੇਸ਼ੱਕ ਹਰ ਕਿਸੇ ਨੂੰ ‘ਬਾਹਰ’ ਜਾਣ ਦੀ ਕਾਹਲ ਲੱਗੀ ਹੋਈ ਹੈ ਪਰ ਇੱਕ ਸੱਚਾਈ … read more

ਵਿਅੰਗ- ਮਾਰਤੇ ਓਏ ਇੰਗਲੈਂਡ ਵਾਲੇ ਫੁੱਫੜ ਜੀ ਦੀ "ਓ ਕੇ" ਨੇ….

ਮਨਦੀਪ ਖੁਰਮੀ ਹਿੰਮਤਪੁਰਾ ਸਾਡੇ ਸਾਰਿਆਂ ਦੇ ਪੈਰ ਧਰਤੀ ਤੇ ਨਹੀਂ ਸੀ ਲੱਗ ਰਹੇ ਕਿਉਂਕਿ ਸਾਡੀ ਭੂਆ ਅਤੇ ਫੁੱਫੜ ਜੀ ਇੰਗਲੈਂਡ ਤੋਂ ਜੋ ਆ ਰਹੇ ਸਨ। ਮੇਰੀ ਸੁਰਤ ਸੰਭਲਣ ਤੋਂ ਤਕਰੀਬਨ 12-13 ਸਾਲਾਂ ਮਗਰੋਂ ਆ ਰਹੇ ਸਨ ਭੂਆ-ਫੁੱਫੜ। ਕਈ ਵਾਰ ਉਹਨਾਂ … read more

ਮੈਂ ਤਾਂ ਆਵਦੇ ‘ਪਸਤੌਲ’ ਦੇ ਤਲੇ ਲੁਆਉਣ ਲੱਗਿਆਂ ….

ਮਨਦੀਪ ਖੁਰਮੀ ਹਿੰਮਤਪੁਰਾਬੱਸ ਅੱਡੇ ਵਾਲੇ ਪਿੱਪਲ ਹੇਠਾਂ ਪਿਆ ਤਖਤਪੋਸ਼ ਰੰਗ-ਬਰੰਗੀਆਂ ਰੂਹਾਂ ਦੇ ਦਰਸ਼ਨ ਕਰਦਾ ਰਹਿੰਦਾ। ਕਦੇ ਪਾਰਲੀਮੈਂਟ ਵਾਂਗ ਉਸਾਰੂ ਬਹਿਸ ਹੁੰਦੀ, ਕਦੇ ਹਾਸਿਆਂ ਦੀਆਂ ਫੁਹਾਰਾਂ ਫੁੱਟਦੀਆਂ ਪਰ ਸੱਚੀਂਮੁੱਚੀਂ ਦੇ ਪਾਰਲੀਮੈਂਟ ਵਾਂਗ ‘ਜੂਤਪਤਾਣ’ ਹੋਣ ਵਰਗੀ ਘਟਨਾ ਕਦੇ ਵੀ ਨਹੀਂ ਸੀ ਵਾਪਰੀ। … read more

ਬੋਲ ਕਬੋਲ….ਫੇਰ ਕੀ ਕਹਿੰਦੀ ਥੋਡੀ ਸੇਵਾ ਸਰਕਾਰ

ਜਰਨੈਲ ਘੁਮਾਣ – ਸੁਣਾ ਬਈ ਚਾਚਾ ਸਿਆਂ , ਫੇਰ ਕੀ ਕਹਿੰਦੀ ਥੋਡੀ ਸੇਵਾ ਸਰਕਾਰ …. ਨੈਬ ਸਿੰਘ ਫੌਜੀ ਨੇ, ਕੁੰਢੇ ਅਕਾਲੀ ਨੂੰ ਛੇੜਦਿਆਂ ਕਿਹਾ ।– ਸਰਕਾਰ ! ਸਰਕਾਰ ਭਤੀਜ ਮਾਰਦੀ ਐ ਅੱਠੋ ਅੱਠ, ਖ਼ਬਾਰਾਂ ’ਚ ਖ਼ਬਰਾਂ ਨਹੀਂ ਪੜ੍ਹਦਾ, ਨ੍ਹੇਰੀਆਂ ਲਿਆ … read more

ਕਬਾੜ ਦਾ ਜੁਗਾੜ

ਨਿਰਮਲ ਜੌੜਾ (ਡਾ.)ਅਖ਼ਬਾਰ ਵਿੱਚ ਛਪੇ ਇਸ਼ਤਿਹਾਰ ਨੂੰ ਸਵੇਰੇ ਚਾਹ ਤੋਂ ਪਹਿਲਾਂ ਮੇਰੇ ਮੂਹਰੇ ਧਰਦਿਆਂ ਮੇਰੀ ਸਰਦਾਰਨੀ ਸਿਆਸੀ ਪਾਰਟੀਆਂ ਦੇ ਮੈਨੀਫੈਸਟੋ ਵਾਂਗ ਦਸ ਰਹੀ ਸੀ, ‘‘ ਵੇਖੋ ਜੀ ਸੁਪਰ ਡੁਪਰ ਬਜ਼ਾਰ ਵਾਲੇ ਕਿੰਨੇ ਮਹਿੰਗੇ ਭਾਅ ਕਬਾੜ ਖਰੀਦ ਰਹੇ ਆ,ਪੰਜਾਹ ਰੁਪਏ ਕਿਲੋ … read more

ਮੈਂ ਤਾਂ ਆਵਦੇ ‘ਪਸਤੌਲ’ ਦੇ ਤਲੇ ਲੁਆਉਣ ਲੱਗਿਆਂ

ਮਨਦੀਪ ਖੁਰਮੀ ਹਿੰਮਤਪੁਰਾਬੱਸ ਅੱਡੇ ਵਾਲੇ ਪਿੱਪਲ ਹੇਠਾਂ ਪਿਆ ਤਖਤਪੋਸ਼ ਰੰਗ-ਬਰੰਗੀਆਂ ਰੂਹਾਂ ਦੇ ਦਰਸ਼ਨ ਕਰਦਾ ਰਹਿੰਦਾ। ਕਦੇ ਪਾਰਲੀਮੈਂਟ ਵਾਂਗ ਉਸਾਰੂ ਬਹਿਸ ਹੁੰਦੀ, ਕਦੇ ਹਾਸਿਆਂ ਦੀਆਂ ਫੁਹਾਰਾਂ ਫੁੱਟਦੀਆਂ ਪਰ ਸੱਚੀਂਮੁੱਚੀਂ ਦੇ ਪਾਰਲੀਮੈਂਟ ਵਾਂਗ ‘ਜੂਤਪਤਾਣ’ ਹੋਣ ਵਰਗੀ ਘਟਨਾ ਕਦੇ ਵੀ ਨਹੀਂ ਸੀ ਵਾਪਰੀ। … read more

ਅਵਾਰਾ ਕੁੱਤਿਆਂ ਦਾ ਫ਼ੈਮਿਲੀ ਪਲੈਨਿੰਗ….ਸ਼ਿਵਚਰਨ ਜੱਗੀ ਕੁੱਸਾ

ਇਕ ਦਿਨ ਸੱਥ ਵਿਚ ਬੈਠੇ ਸਰਪੰਚ ਨੇ ਅਵਾਰਾ ਕੁੱਤਿਆਂ ਤੋਂ ਦੁਖੀ ਹੋ ਕੇ ਕੋਈ ਠੋਸ ਕਦਮ ਚੁੱਕਣ ਲਈ ਫ਼ੈਸਲਾ ਕੀਤਾ। ਸਰਪੰਚ ਦੇ ਸੱਦੇ ਉਪਰ ਸਾਰਾ ਪਿੰਡ ਇਕੱਠਾ ਹੋ ਗਿਆ ਸੀ। ਕਿਤੇ ਰਾਤ ਨੂੰ ਇੱਕ ਅਵਾਰਾ ਕੁੱਤੇ ਨੇ ਪਿੰਡ ਦੇ ਕਿਸੇ … read more

ਮਨੀਪਲਾਂਟ…..ਗੁਰਦੀਪ ਖੁਰਮੀ ਹਿੰਮਤਪੁਰਾ

ਪੈਸਾ ਵੀ ਕੀ ਸ਼ੈਅ ਹੈ? ਜਿਸਨੂੰ ਵੀ ਦੇਖੋ, ਜਿੱਧਰ ਵੀ ਦੇਖੋ, ਹਰ ਬੰਦਾ ਪੈਸਾ ਪੈਸਾ ਕਰਦਾ ਫਿਰਦੈ। ਇਹ ਸੱਚ ਹੈ ਕਿ ਪੈਸੇ ਬਿਨਾਂ ਜ਼ਿੰਦਗੀ ਸੁਖਾਲੀ ਨਹੀਂ ਲੰਘਦੀ ਪਰ ਪੈਸੇ ਲਈ ਕਿਸੇ ਦਾ ਗਲ ਘੁੱਟਣਾ ਵੀ ਕਿੱਥੋਂ ਕੁ ਤੱਕ ਜਾਇਜ਼ ਹੈ? … read more